Avtar Jandialvi

ਦਾਦਰ ਪੰਡੋਰਵੀ ਦੀ ਗ਼ਜ਼ਲ

ਨਵਾਂ ਰੰਗ ਮਿਲਦਿਆਂ ਹੀ ਆਪਣੀ ਰੰਗਤ ਬਦਲ ਜਾਵੇ,ਸ਼ਿਕਾਇਤ ਬਰਤਨਾਂ ਦੀ ਹੈ, ਇਹ ਪਾਣੀ ਰੋਜ਼ ਛਲ ਜਾਵੇ। ਉਹ ਸਾਰੀ ਰਾਤ ਉਸ ਤੋਂ ਰੌਸ਼ਨੀ ਦੀ ਮੰਗ ਕਰਦਾ ਹੈ,ਬਿਸ਼ਕ ਉਸ ਮੋਮਬੱਤੀ ਦਾ ਬਦਨ...

ਬਲਵਿੰਦਰ ਸੰਧੂ ਦੀਆਂ ਕਵਿਤਾਵਾਂ

ਹਲਫ਼ਨਾਮਾਕਵਿਤਾ ਲਿਖਦਾਂ ਤਾਂ-ਕਵਿਤਾ ’ਚ ਕਈ ਰੰਗ ਉਤਰ ਆਉਂਦੇਕੁਦਰਤ ਨਾਲ ਇਕਮਿਕਤਾ ਦਰਸਾਉਂਦੇਹਰੇ ਤੇ ਕਾਸ਼ਨੀਸਭ ਕੁਝ ਸਵੱਛ ਹੋਣਾ ਲੋਚਦੇਸਫ਼ੈਦ ਤੇ...

ਬਿੱਟੂ ਬਰਾੜ ਦੀਆਂ ਕਵਿਤਾਵਾਂ

ਰੂਹ ਦਾ ਪਤਾਲਅੱਖਾਂ ਮੁੰਦੀਲੀਨ ਹੋਇਆ ਬੈਠਾਤੇਰੇ ਵਸਲ ਦੀਖੋਜ ਵਿਚ,ਰੂਹ ਦੇ ਪਤਾਲਵਿੱਚ ਉਤਰਕੇਕਰੇ,ਚਿਰਾਂ ਤੋਂਇਬਾਦਤ ਤੇਰੀ,ਇੱਕ ਤਪੱਸਵੀ ਹੈਂ, ਤਾਂ ਮਿਲ। ਸਜ਼ਾਸਲੀਬਜਾਂਜ਼ਹਿਰ ਦਾ...

ਹਵਾ ਦੇ ਬੁਲ੍ਹੇ ਜਿਹਾ… – ਬਲਦੇਵ ਸਿੰਘ ਚੀਮਾ

ਹਵਾ ਅਜੇ ਚਲ ਰਹੀ ਸੀ ਇੰਝ ਲਗਦਾ ਸੀ ਜਿਵੇਂ ਹਵਾ ਵਿਚ ਤੇਰੀ ਸੁਗੰਧੀ ਘੁਲਕੇ ਮੇਰੇ ਹਿਰਦੇ ਨੂੰ ਹਲੂਣੇ...

ਮੈਂ ਹੋਰਨਾਂ ਵਾਂਗ ਪਾਸੇ ਨਹੀਂ ਬਦਲੇ – ਜਗਤਾਰ

ਹਰ ਮੋੜ ’ਤੇ ਸਲੀਬਾਂ, ਹਰ ਪੈਰ ’ਤੇ ਹਨੇਰਾ।ਫਿਰ ਵੀ ਅਸੀਂ ਰੁਕੇ ਨਾ, ਸਾਡਾ ਵੀ ਦੇਖ ਜੇਰਾ। ਜਗਤਾਰ ਦਾ ਇਹ...
spot_img

No posts to display

spot_img