ਪੁਸਤਕ ਪੜਚੋਲ

ਦਾਦਰ ਪੰਡੋਰਵੀ ਦੀ ਗ਼ਜ਼ਲ

ਨਵਾਂ ਰੰਗ ਮਿਲਦਿਆਂ ਹੀ ਆਪਣੀ ਰੰਗਤ ਬਦਲ ਜਾਵੇ,ਸ਼ਿਕਾਇਤ ਬਰਤਨਾਂ ਦੀ ਹੈ, ਇਹ ਪਾਣੀ ਰੋਜ਼ ਛਲ ਜਾਵੇ। ਉਹ ਸਾਰੀ ਰਾਤ ਉਸ ਤੋਂ ਰੌਸ਼ਨੀ ਦੀ ਮੰਗ ਕਰਦਾ ਹੈ,ਬਿਸ਼ਕ ਉਸ ਮੋਮਬੱਤੀ ਦਾ ਬਦਨ...

ਬਲਵਿੰਦਰ ਸੰਧੂ ਦੀਆਂ ਕਵਿਤਾਵਾਂ

ਹਲਫ਼ਨਾਮਾਕਵਿਤਾ ਲਿਖਦਾਂ ਤਾਂ-ਕਵਿਤਾ ’ਚ ਕਈ ਰੰਗ ਉਤਰ ਆਉਂਦੇਕੁਦਰਤ ਨਾਲ ਇਕਮਿਕਤਾ ਦਰਸਾਉਂਦੇਹਰੇ ਤੇ ਕਾਸ਼ਨੀਸਭ ਕੁਝ ਸਵੱਛ ਹੋਣਾ ਲੋਚਦੇਸਫ਼ੈਦ ਤੇ...

ਬਿੱਟੂ ਬਰਾੜ ਦੀਆਂ ਕਵਿਤਾਵਾਂ

ਰੂਹ ਦਾ ਪਤਾਲਅੱਖਾਂ ਮੁੰਦੀਲੀਨ ਹੋਇਆ ਬੈਠਾਤੇਰੇ ਵਸਲ ਦੀਖੋਜ ਵਿਚ,ਰੂਹ ਦੇ ਪਤਾਲਵਿੱਚ ਉਤਰਕੇਕਰੇ,ਚਿਰਾਂ ਤੋਂਇਬਾਦਤ ਤੇਰੀ,ਇੱਕ ਤਪੱਸਵੀ ਹੈਂ, ਤਾਂ ਮਿਲ। ਸਜ਼ਾਸਲੀਬਜਾਂਜ਼ਹਿਰ ਦਾ...

ਹਵਾ ਦੇ ਬੁਲ੍ਹੇ ਜਿਹਾ… – ਬਲਦੇਵ ਸਿੰਘ ਚੀਮਾ

ਹਵਾ ਅਜੇ ਚਲ ਰਹੀ ਸੀ ਇੰਝ ਲਗਦਾ ਸੀ ਜਿਵੇਂ ਹਵਾ ਵਿਚ ਤੇਰੀ ਸੁਗੰਧੀ ਘੁਲਕੇ ਮੇਰੇ ਹਿਰਦੇ ਨੂੰ ਹਲੂਣੇ...

ਮੈਂ ਹੋਰਨਾਂ ਵਾਂਗ ਪਾਸੇ ਨਹੀਂ ਬਦਲੇ – ਜਗਤਾਰ

ਹਰ ਮੋੜ ’ਤੇ ਸਲੀਬਾਂ, ਹਰ ਪੈਰ ’ਤੇ ਹਨੇਰਾ।ਫਿਰ ਵੀ ਅਸੀਂ ਰੁਕੇ ਨਾ, ਸਾਡਾ ਵੀ ਦੇਖ ਜੇਰਾ। ਜਗਤਾਰ ਦਾ ਇਹ...
spot_img

Unquiet: The Life and Times of Makhan Singh

ਨਿਰਮਾਣ ਘਾਲਣਾ ਦਾ ਜੀਵਨ ਪੰਜਾਬ ਦੀ ਕੌਮੀ ਲਹਿਰ ਦੀਆਂ ਸਿਆਸੀ ਹਸਤੀਆਂ ਦੀਆਂ ਜੀਵਨੀਆਂ ਛਾਪਣ ਦੇ ਮੁਆਮਲੇ ਵਿਚ ਵੀ ਅਸੀਂ ਬਹੁਤ ਪਿੱਛੇ ਹਾਂ। ਸਭ ਤੋਂ ਵਧ...

Epicentre of Violence: Partition Voices & Memories from Amritsar

ਸੰਨ ਸੰਤਾਲ਼ੀ ਦੇ ਉਜਾੜੇ ਦਾ ਹਾਲ ਸੰਨ ਸੰਤਾਲੀ ਦਾ ਵੱਡਾ ਉਜਾੜਾ ਪੰਜਾਬ ਦਾ ਨਾਸੂਰ ਹੈ। ਵੀਹਵੀਂ ਸਦੀ ਦੇ ਮਗਰਲੇ ਅੱਧ ਦਾ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ...

ਅੰਨਜਲ

ਬਦਲੀ ਹੋਈ ਸੋਚ ਦੀ ਸ਼ਾਇਰੀ ਪੰਜਾਬੀ ਸਾਹਿਤ ਜਗਤ ਵਿਚ ਅਮਰਜੀਤ ਚੰਦਨ ਕੋਈ ਜਾਣ-ਪਛਾਣ ਦਾ ਮੁਹਤਾਜ ਨਹੀਂ। ਇਹਨੇ 1970ਵਿਆਂ ਦੇ ਸ਼ੁਰੂ ਵਿਚ ਖੱਬੀ-ਅੱਤਵਾਦੀ ਨਕਸਲੀ ਲਹਿਰ ਦੇ...

ਅਹੀਆਪੁਰ ਵਾਲ਼ੀ ਪੋਥੀ (ਭਾਗ ਪਹਿਲਾ)

ਬੇਮਿਸਾਲ ਖੋਜ ਕਾਰਜ ਸਿੱਖ ਧਾਰਮਿਕ ਰਵਾਇਤ ਅਨੁਸਾਰ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਆਦਿ ਗਰੰਥ ਦੇ ਸੰਕਲਨ-ਸੰਪਾਦਨ ਦਾ ਮਹਾਨ ਕਾਰਜ ਵਿੱਢਣ ਤੋਂ ਪਹਿਲਾਂ ਗੁਰੂ ਅਮਰ...
spot_img