ਕਾਵਿ ਨਕਸ਼

ਦਾਦਰ ਪੰਡੋਰਵੀ ਦੀ ਗ਼ਜ਼ਲ

ਨਵਾਂ ਰੰਗ ਮਿਲਦਿਆਂ ਹੀ ਆਪਣੀ ਰੰਗਤ ਬਦਲ ਜਾਵੇ,ਸ਼ਿਕਾਇਤ ਬਰਤਨਾਂ ਦੀ ਹੈ, ਇਹ ਪਾਣੀ ਰੋਜ਼ ਛਲ ਜਾਵੇ। ਉਹ ਸਾਰੀ ਰਾਤ ਉਸ ਤੋਂ ਰੌਸ਼ਨੀ ਦੀ ਮੰਗ ਕਰਦਾ ਹੈ,ਬਿਸ਼ਕ ਉਸ ਮੋਮਬੱਤੀ ਦਾ ਬਦਨ...

ਬਲਵਿੰਦਰ ਸੰਧੂ ਦੀਆਂ ਕਵਿਤਾਵਾਂ

ਹਲਫ਼ਨਾਮਾਕਵਿਤਾ ਲਿਖਦਾਂ ਤਾਂ-ਕਵਿਤਾ ’ਚ ਕਈ ਰੰਗ ਉਤਰ ਆਉਂਦੇਕੁਦਰਤ ਨਾਲ ਇਕਮਿਕਤਾ ਦਰਸਾਉਂਦੇਹਰੇ ਤੇ ਕਾਸ਼ਨੀਸਭ ਕੁਝ ਸਵੱਛ ਹੋਣਾ ਲੋਚਦੇਸਫ਼ੈਦ ਤੇ...

ਬਿੱਟੂ ਬਰਾੜ ਦੀਆਂ ਕਵਿਤਾਵਾਂ

ਰੂਹ ਦਾ ਪਤਾਲਅੱਖਾਂ ਮੁੰਦੀਲੀਨ ਹੋਇਆ ਬੈਠਾਤੇਰੇ ਵਸਲ ਦੀਖੋਜ ਵਿਚ,ਰੂਹ ਦੇ ਪਤਾਲਵਿੱਚ ਉਤਰਕੇਕਰੇ,ਚਿਰਾਂ ਤੋਂਇਬਾਦਤ ਤੇਰੀ,ਇੱਕ ਤਪੱਸਵੀ ਹੈਂ, ਤਾਂ ਮਿਲ। ਸਜ਼ਾਸਲੀਬਜਾਂਜ਼ਹਿਰ ਦਾ...

ਹਵਾ ਦੇ ਬੁਲ੍ਹੇ ਜਿਹਾ… – ਬਲਦੇਵ ਸਿੰਘ ਚੀਮਾ

ਹਵਾ ਅਜੇ ਚਲ ਰਹੀ ਸੀ ਇੰਝ ਲਗਦਾ ਸੀ ਜਿਵੇਂ ਹਵਾ ਵਿਚ ਤੇਰੀ ਸੁਗੰਧੀ ਘੁਲਕੇ ਮੇਰੇ ਹਿਰਦੇ ਨੂੰ ਹਲੂਣੇ...

ਮੈਂ ਹੋਰਨਾਂ ਵਾਂਗ ਪਾਸੇ ਨਹੀਂ ਬਦਲੇ – ਜਗਤਾਰ

ਹਰ ਮੋੜ ’ਤੇ ਸਲੀਬਾਂ, ਹਰ ਪੈਰ ’ਤੇ ਹਨੇਰਾ।ਫਿਰ ਵੀ ਅਸੀਂ ਰੁਕੇ ਨਾ, ਸਾਡਾ ਵੀ ਦੇਖ ਜੇਰਾ। ਜਗਤਾਰ ਦਾ ਇਹ...
spot_img

ਦਾਦਰ ਪੰਡੋਰਵੀ ਦੀ ਗ਼ਜ਼ਲ

ਨਵਾਂ ਰੰਗ ਮਿਲਦਿਆਂ ਹੀ ਆਪਣੀ ਰੰਗਤ ਬਦਲ ਜਾਵੇ,ਸ਼ਿਕਾਇਤ ਬਰਤਨਾਂ ਦੀ ਹੈ, ਇਹ ਪਾਣੀ ਰੋਜ਼ ਛਲ ਜਾਵੇ। ਉਹ ਸਾਰੀ ਰਾਤ ਉਸ ਤੋਂ ਰੌਸ਼ਨੀ ਦੀ ਮੰਗ ਕਰਦਾ...

ਬਲਵਿੰਦਰ ਸੰਧੂ ਦੀਆਂ ਕਵਿਤਾਵਾਂ

ਹਲਫ਼ਨਾਮਾਕਵਿਤਾ ਲਿਖਦਾਂ ਤਾਂ-ਕਵਿਤਾ ’ਚ ਕਈ ਰੰਗ ਉਤਰ ਆਉਂਦੇਕੁਦਰਤ ਨਾਲ ਇਕਮਿਕਤਾ ਦਰਸਾਉਂਦੇਹਰੇ ਤੇ ਕਾਸ਼ਨੀਸਭ ਕੁਝ ਸਵੱਛ ਹੋਣਾ ਲੋਚਦੇਸਫ਼ੈਦ ਤੇ ਅੰਬਰੀਮੁਹੱਬਤਾਂ ਨੂੰ ਚਿਤਵਦੇ ਕੁਝਗੁਲਾਬੀ ਤੇ ਜਾਮਣੀਚੁਗਿਰਦ...

ਬਿੱਟੂ ਬਰਾੜ ਦੀਆਂ ਕਵਿਤਾਵਾਂ

ਰੂਹ ਦਾ ਪਤਾਲਅੱਖਾਂ ਮੁੰਦੀਲੀਨ ਹੋਇਆ ਬੈਠਾਤੇਰੇ ਵਸਲ ਦੀਖੋਜ ਵਿਚ,ਰੂਹ ਦੇ ਪਤਾਲਵਿੱਚ ਉਤਰਕੇਕਰੇ,ਚਿਰਾਂ ਤੋਂਇਬਾਦਤ ਤੇਰੀ,ਇੱਕ ਤਪੱਸਵੀ ਹੈਂ, ਤਾਂ ਮਿਲ। ਸਜ਼ਾਸਲੀਬਜਾਂਜ਼ਹਿਰ ਦਾ ਪਿਆਲਾਦੋਨਾਂ ਚੋਂ ਇੱਕ ਨਹੀਂ,ਹੁਣ ਤਾਂ ਸੁਣਿਐ...

ਸਮੇਂ ਦੇ ਦਰਦਾਂ ਦੀ ਜ਼ਬਾਨ – ਸਾਲਵਾਤੋਰੇ ਕੁਆਜ਼ੀਮੋਦੋ

ਸਾਲਵਾਤੋਰੇ ਕੁਆਜ਼ੀਮੋਦੋ ਨੂੰ ਵੀਹਵੀਂ ਸਦੀ ਵਿਚ ਹੋਇਆ ਇਟਲੀ ਦਾ ਮਹਾਨ ਕਵੀ ਮੰਨਿਆ ਗਿਆ ਹੈ। ਰੋਜ਼ੀ ਰੋਟੀ ਦੀ ਖ਼ਾਤਰ ਉਸਨੇ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ ਅਤੇ...

ਰਾਜਾ ਭੁਪਿੰਦਰ ਦੀਆਂ ਕਵਿਤਾਵਾਂ

ਸਫ਼ਰਹੁਣ ਤਾਂ ਪੁਰੇ ਦੀ ’ਵਾ ਹੀ ਦਿਖਾਏਗੀਸਾਨੂੰ ਰਸਤਾਜਨਮਣ ਤੋਂ ਮੌਤ ਤੱਕ ਦੇਸਫ਼ਰ ਦਾ ਵੰਗਾਰਦੇ ਹੋ ਤਾਂਅਸੀਂ ਤਿਆਰ ਹਾਂਬਥੇਰਾ ਖੂਨ ਹੈ ਡੋਲਣ ਲਈਹੌਸਲਾ ਹੈ ਸਭ ਕੁੱਝਸਹਿ...

ਕੁਲਵੰਤ ਔਜਲਾ ਦੀ ਕਵਿਤਾ

ਲਿਖ ਨਹੀਂ ਹੁੰਦਾ ਖ਼ਤ ਹੁਣ ਮੈਥੋਂ ਲਿਖ ਨਹੀਂ ਹੁੰਦਾ ਖ਼ਤ ਹੁਣ ਮੈਥੋਂਨੱਕੋ ਨੱਕ ਭਰੇ ਹੋਏ ਜੀਅ ਵਰਗਾਜਾਂ ਫਿਰ ਪੌਂਡਾਂ ਦੇ ਲਈ ਵਿਛੜੀਇੱਕ ਪਰਦੇਸਣ ਧੀ ਵਰਗਾਜਾਂ...
spot_img